Daily Post Punjaab ਪੰਚਾਇਤੀ ਚੋਣਾਂ ਵਿੱਚ ਬਹੁਤ ਵੱਡਾ ਘਪਲਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
Daily Post Punjaab Daily Post Punjaab
1.04K subscribers
229 views
3

 Published On Sep 25, 2024

Daily Post Punjaab Subscribe Like And Share Gurvinder Singh Sangrur Punjab



ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਵਿੱਚ ਬਹੁਤ ਵੱਡਾ ਘਪਲਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਤਾਂ ਕੀਤਾ ਪਰ ਰਾਖਵਾਂਕਰਨ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।
ਪੰਜਾਬ ਸਰਕਾਰ ਦੇ ਵਿਧਾਇਕ ਪੰਚਾਇਤੀ ਚੋਣਾਂ ਵਿੱਚ ਰਾਖਵਾਂਕਰਨ ਅਤੇ ਜਨਰਲ ਰੱਖਣ ਸਬੰਧੀ ਅਫ਼ਸਰਾਂ ਉੱਤੇ ਦਬਾਅ ਪਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਮਨਸ਼ਾ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ਤੇ ਗੜਬੜ ਕਰਨ ਦੀ ਹੈ।

#bbcnewspunjabi
#bgtnews
#news18punjab
#punjabnews
#fastwaynews
#indianews
#dailypostpunjabi

show more

Share/Embed