ਭਗਤ ਸਿੰਘ ਜਨਮ ,ਮਾਨਸਾ ਰੰਗਿਆ ਗਿਆ ,ਨੋਜਵਾਨਾ ਨੇ ਭਗਤ ਸਿੰਘ ਦੀਆ ਸਿਖਿਆਵਾ ਤੇ ਚੱਲਣ ਦਾ ਲਿਆ ਪ੍ਰਣ
Sada Mansa Sada Mansa
1.71K subscribers
137 views
8

 Published On Sep 28, 2021

ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸ. ਚੁਸ਼ਪਿੰਦਰਬੀਰ ਸਿੰਘ ਚਹਿਲ ਜੀ ਦੀ ਅਗਵਾਈ ਹੇਠ ਸਮੁੱਚੀ ਯੂਥ ਕਾਂਗਰਸ ਟੀਮ ਵੱਲੋਂ ਮਾਨਸਾ ਵਿਖੇ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਨੌਜਵਾਨਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

show more

Share/Embed