ਸੁਖਬੀਰ ਤੇ ਹੋਰਾਂ ਖ਼ਿਲਾਫ਼ ਕਦੋਂ ਹੋਵੇਗੀ ਕਾਰਵਾਈ ? ਜਥੇਦਾਰ ਦਾ ਵੱਡਾ ਬਿਆਨ,ਖੋਲ੍ਹੀ ਅੰਦਰਲੀ ਗੱਲ |Oneindia Punjabi
Oneindia Punjabi Oneindia Punjabi
196K subscribers
6,289 views
71

 Published On Oct 16, 2024

ਸੁਖਬੀਰ ਤੇ ਹੋਰਾਂ ਖ਼ਿਲਾਫ਼ ਕਦੋਂ ਹੋਵੇਗੀ ਕਾਰਵਾਈ ?
ਜਥੇਦਾਰ ਦਾ ਵੱਡਾ ਬਿਆਨ,ਖੋਲ੍ਹੀ ਅੰਦਰਲੀ ਗੱਲ |



ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰੋਧੀ ਧੜੇ ਦੇ ਆਗੂਆਂ ਖ਼ਿਲਾਫ਼ ਅਕਾਲ ਤਖ਼ਤ ਵੱਲੋਂ ਹੋਣ ਵਾਲੀ ਕਾਰਵਾਈ ਫਿਲਹਾਲ ਪਛੜ ਗਈ ਹੈ। ਹੁਣ ਇਸ ਸਬੰਧੀ ਅਗਲਾ ਕੋਈ ਵੀ ਫੈਸਲਾ ਸਿੰਘ ਸਾਹਿਬਾਨ ਵੱਲੋਂ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦਾ ਇਕੱਠ ਸੱਦ ਕੇ ਉਨ੍ਹਾਂ ਦੀ ਰਾਇ ਲੈਣ ਮਗਰੋਂ ਕੀਤਾ ਜਾਵੇਗਾ। ਇਹ ਖੁਲਾਸਾ ਅੱਜ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਉਨ੍ਹਾਂ ਨਾਲ ਮੌਜੂਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਬਾਹਰੀ ਤਾਕਤ ਦਾ ਕੋਈ ਪ੍ਰਭਾਵ ਨਹੀਂ ਹੈ। ਅਜਿਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦ ਕੇ ਰਾਇ ਲਈ ਜਾਵੇਗੀ। ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਾਮਲਾ ਵਿਚਾਰ ਕੇ ਕਾਰਵਾਈ ਕੀਤੀ ਜਾਵੇਗੀ ।

#oneindiapunjabi #punjabnews #cmbhagwantmann #aamaadmiparty #bjp #bjppunjab #suniljakhar #sushilrinku #sheetalangural #congresspunjab #rajawarring #partapsinghbajwa #rahulgandhi #charanjeetchanni #excmpunjab #election2024news #electionpunjab #newsfact #newspunjab #newsroom #amanarora #navjotsinghsidhu #sidhu #election #loksabhaelection2024 #pmmodi #amitshah #enforcementdirectorate #crimebranch #cbi #punjabpolice #punjabnewstoday #punjabpolitics #vote #trending #oneindia #harpalcheema #harjotbains #drbalbirsingh #sukhbirbadal #akalidal

show more

Share/Embed